ਕਨੇਡਾ ਵਾਸੀ ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਟੋਰੰਟੋ ਲਈ ਉੱਡੀ ਜਹਾਜ

0
787

ਦਿੱਲੀ:ਹਵਾਬਾਜੀ ਮੰਤਰੀ ਸ: ਹਰਦੀਪ ਸਿੰਘ ਨੇ ਇਹ ਪੋਸਟ ਆਪਣੀ ਫੇਸ ਬੁਕ ਤੇ ਸਾਝੀ ਕੀਤੀ ਹੈ:
ਮੈਨੂੰ ਇਹ ਐਲਾਨ ਕਰਦੇ ਹੋਏ ਬੜੀ ਖੁਸ਼ੀ ਹੋ ਰਹੀ ਹੈ ਕਿ ਵਿਸ਼ਵ ਪ੍ਰਯਟਨ ਦਿਵਸ 27 ਸਤੰਬਰ 2019 ਤੋਂ ਏਅਰ ਇੰਡੀਆ ਵਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਹੁੰਦੇ ਹੋਏ ਟੋਰੰਟੋ ਵਾਸਤੇ ਹਫਤੇ ਵਿਚ ਤਿੰਨ ਦਿਨ ਲਈ ਸਿਧਿ ਉਡਾਨ ਸੇਵਾ ਦੀ ਆਰੰਭਤਾ ਹੋ ਰਹੀ ਹੈ |
ਇਹ ਗੁਰੂ ਨਗਰੀ ਦੇ ਨਿਵਾਸੀਆਂ ਅਤੇ ਉੱਤਰੀ ਅਮਰੀਕਾ ਦੇ ਦੇਸ਼ਾਂ ਤੋਂ ਆਏ ਸ਼ਰਧਾਲੂਆਂ ਦੀ ਇਕ ਬੜੀ ਸਮੇਂ ਤੋਂ ਮੰਗ ਸੀ ਜੋ ਸ਼੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ਮੱਥਾ.
ਟੇਕਣ ਆਉਂਦੇ ਸੀ | ਮੈਨੂੰ ਖੁਸ਼ੀ ਹੈ ਕਿ ਮੈਂ ਇਸ ਛੋਟੀ ਜਿਹੀ ਸੇਵਾ ਵਿਚ ਯੋਗਦਾਨ ਪਾਉਣ ਵਿਚ ਕਾਮਯਾਬ ਰਿਹਾ ਹਾਂ |
ਇਹ ਗੁਰੂ ਨਗਰੀ ਦੇ ਵਿਕਾਸ ਦੀ ਯਾਤਰਾ ਦੀ ਸ਼ੁਰੂਆਤ ਹੈ