‘ਖ਼ਾਲਸਾ ਦੀਵਾਨ ਕਿੰਡਰਗਾਰਡਨ’ ਵਿਖੇ ਹੈਲੋਵੀਨ ਦਾ ਤਿਉਹਾਰ ਮਨਾਇਆ

0
346

ਹਾਂਗਕਾਂਗ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਿਚ ਪੰਜਾਬੀ ਭਾਈਚਾਰੇ ਦੀ ਸਰਪ੍ਰਸਤੀ ਹੇਠ ਚੱਲ ਰਹੇ ਭਾਰਤੀਆਂ ਦੇ ਇਕੋ-ਇਕ ਸਕੂਲ ‘ਖਾਲਸਾ ਦੀਵਾਨ ਕਿੰਡਰਗਾਰਡਨ’ ‘ਚ ਰਵਾਇਤੀ ਤਿਉਹਾਰਾਂ ਨੂੰ ਮਨਾਏ ਜਾਣ ਦੀ ਲੜੀ ਤਹਿਤ ਹੈਲੋਵੀਨ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਮੇਤ ਸਾਰੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਰੀਝ ਨਾਲ ਤਿਆਰ ਕੀਤਾ ਗਿਆ ਅਤੇ ਤੋਹਫ਼ੇ ਵੰਡੇ ਗਏ | ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਖੂਭ ਮਸਤੀ ਕੀਤੀ ਗਈ |