ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰੈਣ ਸਬਾਈ ਕੀਰਤਨ

0
129

ਹਾਂਗਕਾਂਗ(ਪੰਜਾਬੀ) : ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰੈਣ ਸਬਾਈ ਕੀਰਤਨ ਖਾਲਸਾ ਦੀਵਾਨ ਹਾਂਗਕਾਂਗ ਵਿਖੇ ਹੇਠ ਦਿਤੇ ਪ੍ਰਗਰਾਮ ਅਨੁਸਾਰ ਹੋ ਰਿਹਾ ਹੈ। ਸੰਗਤ ਨੂੰ ਬੇਨਤੀ ਹੈ ਕਿ ਇਸ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

Punjabi news in Hong Kong.
Punjabi in Hong Kong