ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਸਬੰਧੀ ਸੈਮੀਨਾਰ 25 ਨੂੰ

0
759

ਹਾਂਗਕਾਂਗ(ਪਚਬ): ਦੁਨੀਆਂ ਭਰ ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਸਬੰਧੀ ਕਈ ਸਮਾਗਮ ਹੋ ਰਹੇ ਹਨ। ਇਸੇ ਤਰਾਂ ਹੀ ਹਾਂਗਕਾਂਗ ਵਿਚ ਇਕ ਵਿਸੇਸ ਸੈਮੀਨਾਰ 25 ਅਕਬਰ 2019 ਨੂੰ ਖਾਲਸਾ ਦੀਵਾਨ ਵੱਲੋ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਿੱਖ ਵਿਦਵਾਨ ਪਹੁੰਚ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਹੇਠਾਂ ਪੋਸਟਰ ਵਿਚ ਹੈ।