ਚੰਦਰਯਾਨ-3 ਲਾਂਚ ਤੋਂ ਪਹਿਲਾਂ ਵਿਗਿਆਨੀਆਂ ਨੇ ਮੰਦਰ ’ਚ ਪੂਜਾ ਕੀਤੀ

0
82

ਤਿਰੂਪਤੀ, 13 ਜੁਲਾਈ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਵਿਗਿਆਨੀਆਂ ਨੇ ਚੰਦਰਯਾਨ-3 ਦੇ ਲਾਂਚ ਤੋਂ ਪਹਿਲਾਂ ਅੱਜ ਸਵੇਰੇ ਇਥੇ ਤਿਰੂਮਾਲਾ ਦੇ ਸ੍ਰੀ ਵੈਂਕਟੇਸ਼ਵਰ ਮੰਦਰ ‘ਚ ਪੂਜਾ ਕੀਤੀ। ਚੰਦਰਯਾਨ-3 ਨੂੰ ਦੇਸ਼ ਦੇ ਚੰਦ ਮਿਸ਼ਨ ਤਹਿਤ 14 ਜੁਲਾਈ ਨੂੰ ਸ੍ਰੀਹਰੀਕੋਟਾ ਤੋਂ ਲਾਂਚ ਕੀਤਾ ਜਾਵੇਗਾ।