ਟਰੰਪ ਦੀ ਪਤਨੀ ਨੇ ਮੰਗਿਆ ਤਲਾਕ?

0
317

ਡੋਨਾਲਡ ਟਰੰਪ ਜੂਨੀਅਰ ਦੀ ਪਤਨੀ ਵੇਨੇਸਾ ਟਰੰਪ ਨੇ ਤਲਾਕ ਦੀ ਅਰਜ਼ੀ ਦਿੱਤੀ ਹੈ। ਪਬਲਿਕ ਕੋਰਟ ਵਿੱਚ ਦਾਇਰ ਅਰਜ਼ੀ ਮੁਤਾਬਕ, ਸਾਬਕਾ ਮਾਡਲ ਵੇਨੇਸਾ ਨੇ ਰਾਸ਼ਟਰਪਤੀ ਦੇ ਪੁੱਤਰ ਤੋਂ ਤਲਾਕ ਦਾ ਲੈਣ ਲਈ ਅਰਜ਼ੀ ਦਾਇਰ ਕੀਤੀ ਹੈ। ਹਾਲਾਂਕਿ, ਤਲਾਕ ਨਾਲ ਜੁੜੀ ਸ਼ਿਕਾਇਤ ਦੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ।  ਦੋਵਾਂ ਨੇ ਸਾਲ 2005 ਵਿੱਚ ਵਿਆਹ ਕੀਤਾ ਸੀ ਤੇ ਉਨ੍ਹਾਂ ਦੇ ਪੰਜ ਬੱਚੇ ਹਨ। ਟਰੰਪ ਆਰਗੇਨਾਈਜ਼ੇਸ਼ਨ ਨੇ ਇਸ ‘ਤੇ ਤਤਕਾਲ ਕੋਈ ਟਿੱਪਣੀ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ।