ਹਾਂਗਕਾਂਗਧਾਰਮਿਕ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰੈਣ ਸਬਾਈ ਕੀਰਤਨ By punjabichetna - January 15, 2024 0 313 Share on Facebook Tweet on Twitter ਹਾਂਗਕਾਂਗ(ਪੰਜਾਬੀ) : ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰੈਣ ਸਬਾਈ ਕੀਰਤਨ ਖਾਲਸਾ ਦੀਵਾਨ ਹਾਂਗਕਾਂਗ ਵਿਖੇ ਹੇਠ ਦਿਤੇ ਪ੍ਰਗਰਾਮ ਅਨੁਸਾਰ ਹੋ ਰਿਹਾ ਹੈ। ਸੰਗਤ ਨੂੰ ਬੇਨਤੀ ਹੈ ਕਿ ਇਸ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। Punjabi in Hong Kong