ਖਾਲਸਾ ਦੀਵਾਨ ਵੱਲੌਂ ਛੁੱਟੀਆਂ ਦੌਰਾਨ ਵਿਸ਼ੇਸ ਕਲਾਸਾਂ

0
182

ਹਾਂਗਕਾਂਗ(ਪੰਜਾਬੀ ਚੇਤਨਾ): ਹਾਂਗਕਾਂਗ ਵਿੱਚ ਵਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਖਾਲਸਾ ਦੀਵਾਨ ਵੱਲੋਂ ਜੁਲਾਈ ਅਤੇ ਅਗਸਤ ਮਹੀਨੇ ਦੌਰਾਨ ਹੋਣ ਵਾਲੀਆਂ ਗਰਮੀ ਦੀਆਂ ਛੁੱਟੀਆਂ ਵਿੱਚ ਗੁਰਮਤਿ ਦੀਆਂ ਵਿਸ਼ੇਸ਼ ਕਲਾਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਆਪ ਸਭ ਨੂੰ ਸਨਿਮਰ ਬੇਨਤੀ ਹੈ ਕਿ ਆਪਣੇ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਵਿੱਚ ਗੁਰਦਆਰਾ ਖਾਲਸਾ ਦੀਵਾਨ ਵਿਖੇ ਭੇਜੋ ਤਾਂ ਜੋ ਆਪ ਜੀ ਦੇ ਬੱਚੇ ਗੁਰੂ ਘਰ ਨਾਲ ਜੁੜਨ ਅਤੇ ਕੁਝ ਨਵਾਂ ਸਿੱਖਣ। ਆਪ ਜੀ ਦਾ ਬਹੁਤ ਬਹੁਤ ਧੰਨਵਾਦ ਹੋਵੇਗਾ।