ਨਵਜੋਤ ਸਿੱਧੂ ਰੋਡਰੇਜ਼ ਕੇਸ ‘ਚੋਂ ਬਰੀ

0
502

ਚੰਡੀਗੜ੍ਹ: ਸੁਪਰੀਮ ਕੋਰਟ ਨੇ ਸਾਬਕਾ ਕ੍ਰਿਕਟਰ ਤੇ ਕਾਂਗਰਸ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਰਾਹਤ ਦਿੱਤੀ ਹੈ। ਅੱਜ ਸੁਪਰੀਮ ਕੋਰਟ ਨੇ ਗ਼ੈਰ ਇਰਾਦਤਨ ਕਤਲ ਮਾਮਲੇ ਵਿੱਚ ਉਨ੍ਹਾਂ ਦੀ ਤਿੰਨ ਸਾਲ ਦੀ ਸਜ਼ਾ ਰੱਦ ਕਰ ਦਿੱਤੀ ਹੈ। ਇਹ ਸਜ਼ਾ 2006 ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਈ ਸੀ। ਸਰਵਉੱਚ ਅਦਾਲਤ ਨੇ ਉਨ੍ਹਾਂ ਨੂੰ ਕੁੱਟਮਾਰ ਦੀ ਧਾਰਾ ਤਹਿਤ 6000 ਰੁਪਏ ਜ਼ੁਰਮਾਨਾ ਕੀਤਾ ਹੈ।