25.9 C
Hong Kong
Thursday, May 9, 2024
Home Tags Gold Price Today

Tag: Gold Price Today

Gold Price Today: ਸੋਨਾ ਹੋਇਆ ਮਹਿੰਗਾ

ਨਵੀਂ ਦਿੱਲੀ (ਏਜੰਸੀ): ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਸੋਨੇ ਦੀ ਕੀਮਤ 'ਚ ਉਛਾਲ ਆਇਆ ਹੈ। ਇਸ ਦੇ ਨਾਲ ਹੀ ਪਿਛਲੇ...

Gold Price Today : ਸਰਾਫਾ ਬਾਜ਼ਾਰ ‘ਚ ਅੱਜ ਮਹਿੰਗਾ ਹੋਇਆ ਸੋਨਾ-ਚਾਂਦੀ

ਨਵੀਂ ਦਿੱਲੀ: ਅੱਜ ਸੋਨੇ ਦੀਆਂ ਕੀਮਤਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਗਿਰਾਵਟ ਨੂੰ ਬਰੇਕ ਲੱਗੀ ਹੈ। ਸਰਾਫਾ ਬਾਜ਼ਾਰ 'ਚ ਅੱਜ ਸੋਨਾ ਮਹਿੰਗਾ...

Gold Price Today: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

ਨਵੀਂ ਦਿੱਲੀ : ਦੀਵਾਲੀ ਦੇ ਅਗਲੇ ਦਿਨ ਯਾਨੀ ਸੋਮਵਾਰ 13 ਨਵੰਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਹਾਲ ਹੀ 'ਚ ਧਨਤੇਰਸ ਅਤੇ...

Gold Price Today: ਦੀਵਾਲੀ ਤੋਂ ਪਹਿਲਾਂ ਅੱਜ ਇੰਨਾ ਸਸਤਾ ਹੋਇਆ ਸੋਨਾ

ਨਵੀਂ ਦਿੱਲੀ : ਸੋਮਵਾਰ 6 ਨਵੰਬਰ ਨੂੰ ਸਰਾਫਾ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਅਜਿਹੇ 'ਚ ਜੇਕਰ ਤੁਸੀਂ ਸੋਨਾ ਖ਼ਰੀਦਣ ਦੀ...

Gold Price Today: ਮੁੜ ਵਧੀ ਸੋਨੇ ਦੀ ਕੀਮਤ

ਨਵੀਂ ਦਿੱਲੀ : ਬੁੱਧਵਾਰ 26 ਅਕਤੂਬਰ ਨੂੰ ਸਰਾਫਾ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦੀ...

Gold Price Today: ਪਿਛਲੀ ਦੀਵਾਲੀ ਤੋਂ ਹੁਣ ਤੱਕ ਸੋਨੇ ਨੇ ਦਿੱਤਾ...

ਨਵੀਂ ਦਿੱਲੀ : ਹਾਲਾਂਕਿ ਆਮ ਤੌਰ 'ਤੇ ਲੋਕ ਵਿਆਹ ਦੇ ਸਮੇਂ ਸੋਨੇ ਦੇ ਗਹਿਣੇ ਤੇ ਹੋਰ ਚੀਜ਼ਾਂ ਖਰੀਦਦੇ ਹਨ ਪਰ ਭਾਰਤ ਵਿੱਚ ਤਿਉਹਾਰਾਂ ਦੇ ਸੀਜ਼ਨ...

Gold Price Today: ਸੋਨਾ-ਚਾਂਦੀ ਹੋਇਆ ਸਸਤਾ

 ਨਵੀਂ ਦਿੱਲੀ : ਸੋਮਵਾਰ 16 ਅਕਤੂਬਰ 2023 ਨੂੰ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖੀ ਗਈ। ਅੱਜ ਵੀਰਵਾਰ ਨੂੰ ਦਿੱਲੀ...

Gold Price : ਲਗਾਤਾਰ ਵਧ ਰਹੇ ਹਨ ਸੋਨੇ-ਚਾਂਦੀ ਦੇ ਭਾਅ

ਨਵੀਂ ਦਿੱਲੀ : ਦੇਸ਼ 'ਚ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਨੇ ਦੀਆਂ ਕੀਮਤਾਂ ਵਧਣ ਦਾ ਮੁੱਖ ਕਾਰਨ ਇਜ਼ਰਾਈਲ ਤੇ...

Gold Price Today: ਸੋਨੇ-ਚਾਂਦੀ ‘ਚ ਵਾਧਾ

ਨਵੀਂ ਦਿੱਲੀ : ਸੋਮਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ। 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 220...

Gold Price Today: ਸੋਨੇ ਦੀਆਂ ਕੀਮਤਾਂ ਘਟੀਆਂ

ਨਵੀਂ ਦਿੱਲੀ : ਮੰਗਲਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। 24 ਕੈਰੇਟ ਸੋਨੇ ਦੀ ਕੀਮਤ 220 ਰੁਪਏ...

Readers Choice